ਉੱਦਮ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉੱਦਮ (ਨਾਂ,ਪੁ) ਯਤਨ; ਹੀਲਾ; ਉਪਰਾਲਾ; ਕੋਸ਼ਸ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14878, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉੱਦਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉੱਦਮ [ਨਾਂਪੁ] ਯਤਨ, ਹਿੰਮਤ, ਉਪਰਾਲਾ, ਹੀਲਾ , ਕੋਸ਼ਿਸ਼, ਮਿਹਨਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14869, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉੱਦਮ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉੱਦਮ. ਸੰ. ਉਦ੍ਯਮ. ਸੰਗ੍ਯਾ—ਜਤਨ. ਕੋਸ਼ਿਸ਼. ਮਿਹਨਤ. ਪੁਰਖਾਰਥ (ਪੁਰੁਰੑਥ).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਉੱਦਮ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉੱਦਮ, ਪੁਲਿੰਗ : ਜਤਨ, ਉਪਰਾਲਾ, ਹਿੰਮਤ, ਹੀਲਾ, ਕੋਸ਼ਿਸ਼, ਚਾਰਾ (ਲਾਗੂ ਕਿਰਿਆ : ਕਰਨਾ, ਧਾਰਨਾ)
–ਉਦਮ ਅੱਗੇ ਲੱਛਮੀ ਪੱਖੇ ਅੱਗੇ ਪੌਣ, ਅਖੌਤ : ਧਨ ਵਾਸਤੇ ਜਤਨ ਕਰਨਾ ਪੈਂਦਾ ਹੈ।
–ਉੱਦਮਣ, ਇਸਤਰੀ ਲਿੰਗ : ਹਿੰਮਤ ਕਰਨ ਵਾਲੀ ਤੀਵੀਂ, ਹਿੰਮਤਣ, ਨਾ ਸੁਸਤ ਨਾ ਦਲਿਦਰਣ
–ਉਦਮੀ, ਵਿਸ਼ੇਸ਼ਣ / ਪੁਲਿੰਗ : ਹਿੰਮਤੀ ਆਦਮੀ, ਜੋ ਦਲਿੱਦਰ ਨਹੀਂ ਕਰਦਾ।
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-12-05-45, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First