ਉੱਧਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉੱਧਾਰ (ਨਾਂ,ਪੁ) ਕਿਸੇ ਨੀਵੇਂ ਨੂੰ ਉਭਾਰ ਕੇ ਕੀਤਾ ਉਪਕਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉੱਧਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉੱਧਾਰ [ਨਾਂਪੁ] ਕਲਿਆਣ, ਛੁਟਕਾਰਾ, ਮੁਕਤੀ , ਨਿਸਤਾਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9326, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉੱਧਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉੱਧਾਰ. ਦੇਖੋ, ਉਧਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9274, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਉੱਧਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉੱਧਾਰ, ਸੰਸਕ੍ਰਿਤ / ਪੁਲਿੰਗ : ੧. ਮੁਕਤੀ, ਛੁਟਕਾਰਾ, ਨਿਸਤਾਰਾ, ਕਲਿਆਣ; ੨. ਉੱਨਤੀ, ਤਰੱਕੀ, ਬਿਹਤਰੀ, ਸੁਧਾਰ, ਸ਼ੁਧੀ, ਸੁਧਾਈ (ਲਾਗੂ ਕਿਰਿਆ : ਹੋਣਾ, ਕਰਨਾ)
–ਉਧਾਰਨਾ, ਸੰਸਕ੍ਰਿਤ (ਉਧਾਰ) / ਕਿਰਿਆ ਸਕਰਮਕ : ੧. ਉਧਾਰ ਕਰਨਾ, ਛੁਟਕਾਰਾ ਦੇਣਾ, ਨਿਸਤਾਰਾ ਕਰਨਾ, ਕਲਿਆਣ ਕਰਨਾ, ਤਾਰਨਾ; ੨. ਉੱਚਾ ਕਰਨਾ, ਚੰਗੇਰਾ ਬਣਾਉਣਾ, ਰਖਿਆ ਕਰਨਾ, ਬਚਾਉ ਕਰਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3743, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-01-15-05, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First