ਊਪਰਵਾਲ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Drawee_ਊਪਰਵਾਲ: ਬਲੈਕ ਦੀ ਲਾ ਡਿਕਸ਼ਨਰੀ ਅਨੁਸਾਰ ਊਪਰਵਾਲ ਉਸ ਵਿਅਕਤੀ ਜਾਂ ਹਸਤੀ ਨੂੰ ਕਿਹਾ ਜਾਂਦਾ ਹੈ ਜਿਸ ਨੂੰ ਡਰਾਫ਼ਟ ਨਿਦੇਸ਼ਤ ਹੁੰਦਾ ਹੈ ਅਤੇ ਜਿਸ ਨੂੰ ਉਸ ਵਿਚ ਦਸੀ ਰਕਮ ਅਦਾ ਕਰਨ ਲਈ ਬੇਨਤੀ ਕੀਤੀ ਗਈ ਹੁੰਦੀ ਹੈ। ਵਿਕਾਯੋਗ ਲਿਖਤਾਂ ਦੀ ਧਾਰਾ 7 ਅਨੁਸਾਰ ਲਿਖਵਾਲ ਦੁਆਰਾ ਅਦਾਇਗੀ ਕਰਨ ਲਈ ਨਿਦੇਸ਼ਤ ਵਿਅਕਤੀ ਨੂੰ ਉਪਰਵਾਲ ਕਿਹਾ ਜਾਂਦਾ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First