ਏਕੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਏਕੜ (ਨਾਂ,ਪੁ) 4840 ਮੁਰੱਬਾ ਗਜ਼ ਖੇਤਰਫ਼ਲ ਭੋਂਏਂ ਦਾ ਨਾਪ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਏਕੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਏਕੜ [ਨਾਂਪੁ] ਜ਼ਮੀਨ ਦਾ ਇੱਕ ਕਿੱਲਾ ਜਿਸ ਦਾ ਖੇਤਰਫਲ਼ 43560 ਵਰਗ ਫੁਟ ਹੁੰਦਾ ਹੈ, 0.405 ਹੈਕਟਰ ਜਾਂ 4840 ਵਰਗ ਗਜ਼ ਦੇ ਬਰਾਬਰ ਖੇਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਏਕੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੜ. ਵਿ—ਇਕੱਲਾ। ੨ ਸੰਗ੍ਯਾ—ਜ਼ਮੀਨ ਦੀ ਮਿਣਤੀ , ਜੋ ੪੮੪੦ ਮੁਰੱਬਾ ਗਜ਼ ਹੈ. Acre.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਏਕੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਏਕੜ, ਪੁਲਿੰਗ : ਧਰਤੀ ਦਾ ਇਕ ਨਾਪ ਜੋ ੪੮੪੦ ਵਰਗ ਗਜ਼ਾਂ ਦਾ ਹੁੰਦਾ ਹੈ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1406, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-26-11-59-48, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.