ਐਮਐਸ ਵਰਡ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

MS-Word

ਐਮਐਸ ਵਰਡ ਇਕ ਵਰਡ ਪ੍ਰੋਸੈਸਿੰਗ ਪ੍ਰੋਗਰਾਮ ਹੈ। ਇਹ ਮਾਈਕਰੋਸਾਫਟ ਵੱਲੋਂ ਤਿਆਰ ਕੀਤੇ ਐਮਐਸ ਆਫਿਸ ਨਾਮ ਦੇ ਪੈਕੇਜ ਦਾ ਇਕ ਮਹੱਤਵਪੂਰਨ ਭਾਗ ਹੈ। ਵਰਡ ਵਿੱਚ ਕੋਈ ਡਾਕੂਮੈਂਟ (Document) ਬਣਾਉਣਾ, ਕਾਂਟ-ਛਾਂਟ (Editing) ਕਰਨਾ, ਆਕਰਸ਼ਿਤ (Formatting) ਬਣਾਉਣਾ, ਪ੍ਰਿੰਟ ਆਦਿ ਕਰਨਾ ਬਹੁਤ ਅਸਾਨ ਹੁੰਦਾ ਹੈ। ਇਹਨਾਂ ਅਧਿਆਵਾਂ ਵਿੱਚ ਵਰਡ-2003 ਨੂੰ ਸ਼ਾਮਿਲ ਕੀਤਾ ਗਿਆ ਹੈ। ਆਓ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕਰੀਏ :

ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1573, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਐਮਐਸ ਵਰਡ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

MS-Word

ਇਹ ਇਕ ਵਰਡ ਪ੍ਰੋਸੈਸਿੰਗ ਪੈਕੇਜ ਹੈ। ਇਸ ਵਿੱਚ ਦਸਤਾਵੇਜਾਂ ਦੇ ਨਿਰਮਾਣ ਲਈ ਆਧੁਨਿਕ ਸੁਵਿਧਾਵਾਂ ਉਪਲਬਧ ਹਨ। ਸੰਪਾਦਨਾ (ਐਡੀਟਿੰਗ), ਫਾਰਮੈਟਿੰਗ, ਸਪੈੱਲ ਚੈੱਕ ਆਦਿ ਸੁਵਿਧਾਵਾਂ ਵਾਲੇ ਇਸ ਪੈਕੇਜ ਦੀ ਵਰਤੋਂ ਵੱਡੇ ਪੱਧਰ 'ਤੇ ਕੀਤੀ ਜਾਂਦੀ ਹੈ।

ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1573, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Please Login First

    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.