ਓਪਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਓਪਰਾ (ਵਿ,ਨਾਂ,ਪੁ) ਬਿਗ਼ਾਨਾ; ਨਾਵਾਕਫ਼; ਪਰਦੇਸੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7153, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਓਪਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਓਪਰਾ [ਵਿਸ਼ੇ] ਅਜਨਬੀ , ਬੇਗ਼ਾਨਾ, ਨਾਵਾਕਫ਼, ਬੇਪਛਾਣ , ਪਰਾਇਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਓਪਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਓਪਰਾ. ਸੰ. अपर—ਅਪਰ. ਵਿ—ਅਪਰਿਚਿਤ. ਬਿਗਾਨਾ. ਅਜਨਬੀ. “ਨਹਿ ਓਪਰਾ ਪ੍ਰਵੇਸ਼ਨ ਪਾਵੈ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7096, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਓਪਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਓਪਰਾ, ਵਿਸ਼ੇਸ਼ਣ : ਬਿਗਾਨਾ, ਬੇਪਛਾਣ, ਅਣਡਿੱਠਾ, ਪਰਾਇਆ, ਪਰਦੇਸੀ, ਨਾਵਾਕਫ, ਨਵਾਕਬ, ਅਤਿ ਪਰਾਇਆ
–ਓਪਰਾਈ, ਇਸਤਰੀ ਲਿੰਗ : ਓਪਰਾਪਣ, ਪਰਾਇਆਪਣ, ਉਦਰੇਵਾ
–ਓਪਰਾਪਣ, ਪੁਲਿੰਗ : ਬੇਗਾਨਾਪਣ ਨਾਵਾਕਫੀ, ਪਰਾਇਆਪਣ
–ਓਪਰੀ, ਇਸਤਰੀ ਲਿੰਗ : ਬਿਗਾਨੀ, ਅਣਡਿੱਠੀ, ਪਰਾਈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3702, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-29-04-25-20, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First