ਓਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਓਰਾ (ਨਾਂ,ਪੁ) ਖੇਤ ਵਿੱਚ ਹਲ਼ ਨਾਲ ਕੱਢਿਆ ਸਿਆੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2644, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਓਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਓਰਾ. ਸੰਗ੍ਯਾ—ਖੇਤ ਵਿੱਚ ਹਲ ਨਾਲ ਕੱਢੀ ਹੋਈ ਰੇਖਾ. ਸਿਆੜ । ੨ ਉਪਲ. ਗੜਾ. ਓਲਾ. “ਓਰਾ ਗਰਿ ਪਾਨੀ ਭਇਆ.” (ਸ. ਕਬੀਰ) “ਓਰੇ ਸਮ ਗਾਤ ਹੈ.” (ਜੈਜਾ ਮ: ੯) ੩ ਦੇਖੋ, ਓਲਾ ੨। ੪ ਉਰਲਾ ਪਾਸਾ. ਉਰਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2601, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਓਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਓਰਾ, ਇਸਤਰੀ ਲਿੰਗ : ਓੜਾ, ਖੇਤ ਵਿਚ ਹਲ ਨਾਲ ਕੱਢੀ ਹੋਈ ਰੇਖਾ, ਸਿਆੜ, ਸੀਅ,
–ਓਰੇ ਭਰ, ਵਿਸ਼ੇਸ਼ਣ : ਵਾਹਣ ਦੇ ਸਿਆੜਾਂ ਨੂੰ ਭਰ ਦੇਣ ਵਾਲਾ ਮੀਂਹ, ਬਿਜਾਈ ਲਈ ਕਾਫ਼ੀ ਮੀਂਹ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1079, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-29-04-30-41, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First