ਔਕੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਔਕੜ (ਨਾਂ,ਪੁ) ਰੁਕਾਵਟ; ਔਖ; ਮੁਸ਼ਕਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5882, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਔਕੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਔਕੜ [ਨਾਂਇ] ਕਠਨ ਵਕਤ ਹੋਣ ਦਾ ਭਾਵ, ਅੜਿਕਾ, ਦੁਸ਼ਵਾਰੀ, ਮੁਸ਼ਕਲ; ਬਿਪਤਾ, ਸੰਕਟ , ਕਸ਼ਟ, ਮੁਸੀਬਤ , ਆਫ਼ਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਔਕੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਔਕੜ. ਸੰਗ੍ਯਾ—ਔਖ. ਕਠਿਨਾਈ। ੨ ਵਿਪਦਾ. ਮੁਬਤ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5818, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਔਕੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਔਕੜ, ਪੁਲਿੰਗ : ਔਖ, ਬਿਪਤਾ, ਕਸ਼ਟ, ਮੁਸ਼ਕਲ, ਰੁਕਾਵਟ (ਲਾਗੂ ਕਿਰਿਆ : ਪੈਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1973, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-12-24-30, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First