ਔਝੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਔਝੜ (ਨਾਂ,ਪੁ) ਜੰਗਲ ਵਿਚਲਾ ਬਿਖੜਾ ਰਾਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਔਝੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਔਝੜ [ਨਾਂਪੁ] (ਔਖਾ) ਰਸਤਾ , (ਬਿਖੜਿਆ) ਪੈਂਡਾ , ਮੁਸ਼ਕਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਔਝੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਔਝੜ. ਦੇਖੋ, ਅਉਝੜ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2422, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਔਝੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਔਝੜ, ਪੁਲਿੰਗ : ਉਲਟਾ ਰਸਤਾ, ਅਵੱਲਾ ਰਾਹ, ਕੁਰਾਹ, ਟੇਢਾ ਰਸਤਾ, ਬਿਖੜਾ ਰਾਹ ( ਲਾਗੂ ਕਿਰਿਆ : ਚੱਲਣਾ, ਜਾਣਾ, ਪੈਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 865, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-12-29-39, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First