ਕਟੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਟੜਾ [ਨਾਂਪੁ] ਮੁਹੱਲਾ , ਵਾਰਡ; ਬਜ਼ਾਰ , ਮੰਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1818, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਟੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਟੜਾ. ਦੇਖੋ, ਕਟਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1749, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਟੜਾ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Katra_ਕਟੜਾ: ਵਗਲੀ ਹੋਈ ਥਾਂ ਨੂੰ ਕਟੜਾ ਕਿਹਾ ਜਾਂਦਾ ਹੈ, ਪਰ ਇਸ ਦਾ ਅਸਲ ਅਰਥ ਬਾਜ਼ਾਰ ਤੋਂ ਹੈ। ਭਾਉ ਰਾਮ ਬਨਾਮ ਬੈਜਨਾਥ ਸਿੰਘ -(ਏ ਆਈ ਆਰ 1962 ਐਸ ਸੀ 1476) ਅਨੁਸਾਰ ਵਪਾਰਕ ਹਾਤੇ ਨੂੰ ਕਟੜਾ ਕਿਹਾ ਜਾਂਦਾ ਹੈ, ਭਾਵੇਂ ਉਸ ਦੇ ਅੰਦਰ ਰਿਹਾਇਸ਼ੀ ਥਾਂ ਵੀ ਹੋ ਸਕਦੀ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1707, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਕਟੜਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਟੜਾ, ਪੁਲਿੰਗ : ੧. ਕਟਹਿਰਾ; ੨. ਮਹੱਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 499, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-18-07-07-50, ਹਵਾਲੇ/ਟਿੱਪਣੀਆਂ:

ਕਟੜਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਟੜਾ, ਪੁਲਿੰਗ : ਕੱਟਾ ਦਾ ਲਘੁਤਾਵਾਚੀ, ਛੋਟਾ ਕੱਟਾ, ਮਾੜਾ ਜਾਂ ਲਿੱਸਾ ਕੱਟਾ 

–ਕੱਟੜੀ, ਇਸਤਰੀ ਲਿੰਗ : ਕੱਟੀ, ਛੋਟੀ ਕੱਟੀ 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 499, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-18-07-09-00, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.