ਕਤਰਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਤਰਨ (ਨਾਂ,ਇ) ਵਸਤਰ ਦੀ ਕੱਟ-ਕਟਾਈ ਵਿੱਚੋਂ ਬਚੀ ਲੀਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਤਰਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਤਰਨ [ਨਾਂਇ] ਕੱਪੜੇ ਚਮੜੇ ਜਾਂ ਧਾਤ ਆਦਿ ਦੀ ਕਾਂਟ-ਛਾਂਟ ਪਿੱਛੋਂ ਬਚੇ ਟੁਕੜੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1450, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਤਰਨ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਤਰਨ, (ਪ੍ਰਾਕ੍ਰਿਤ : कऱ्त, ਸੰਸਕ੍ਰਿਤ : √कर्तन) \ ਪੁਲਿੰਗ : ਕਤਰ, ਕਾਤਰ, ਕੱਪੜੇ ਕਾਗਜ਼ ਜਾਂ ਧਾਤ ਦੀ ਚਾਦਰ ਆਦਿ ਦੋ ਉਹ ਛੋਟੇ ਛੋਟੇ ਟੁਕੜੇ ਜੋ ਕਾਂਟ ਛਾਂਟ ਪਿਛੋਂ ਬਚ ਰਹਿੰਦੇ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-26-04-29-42, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First