ਕਤਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਤਰਾ (ਨਾਂ,ਪੁ) ਪਾਣੀ ਦਾ ਤੁਬਕਾ; ਬੂੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4883, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਤਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਤਰਾ [ਨਾਂਪੁ] ਤੁਪਕਾ, ਬੂੰਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4876, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਤਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਤਰਾ, ਇਸਤਰੀ ਲਿੰਗ : ਕਤਰਾਈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-26-04-31-31, ਹਵਾਲੇ/ਟਿੱਪਣੀਆਂ:

ਕਤਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਤਰਾ, (ਅਰਬੀ : ਕਤਰਾ) \ ਤੁਰਕੀ : ਤੁਪਕਾ, ਬੂੰਦ, ਫੂਹੀ (ਜਲ ਤੇਲ ਆਦਿ ਦਾ)

–ਕਤਰਾ ਆਉਣਾ, ਮੁਹਾਵਰਾ : ਪਸ਼ਾਬ ਦੀ ਬੰਦ ਦਾ ਅਚਾਣਕ ਜਾਂ ਆਪ ਮੁਹਾਰਾ ਨਿਕਲ ਜਾਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-26-04-31-49, ਹਵਾਲੇ/ਟਿੱਪਣੀਆਂ:

ਕਤਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਤਰਾ, (ਲਹਿੰਦੀ) \ ਬਹੁ ਵਚਨ \ ਵਿਸ਼ੇਸ਼ਣ : ਜ਼ਰਾ ਕੁ, ਥੋੜ੍ਹਾ ਕੁ 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-26-04-32-26, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.