ਕਦੇ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਦੇ [ਕਿਵਿ] ਕਦੀ, ਕਿਸੇ ਵੇਲ਼ੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 39002, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਦੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਦੇ. ਦੇਖੋ, ਕਦਾ. “ਸਹਸਾ ਕਦੇ ਨ ਜਾਇ.” (ਵਾਰ ਮਾਰੂ ੧ ਮ: ੩)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 38904, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਦੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਦੇ ਕਿਸੇ ਸਮੇਂ ਵੀ- ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ। ਵੇਖੋ ਕਦਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 38846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕਦੇ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਦੇ, (ਸੰਸਕ੍ਰਿਤ : कदा) \ ਕਿਰਿਆ ਵਿਸ਼ੇਸ਼ਣ : ਕਿਸੇ ਵੇਲੇ, ਕਦੀ ਕਦੀ
–ਕਦੇ ਕਦਾਈਂ, ਕਿਰਿਆ ਵਿਸ਼ੇਸ਼ਣ : ਕਿਸੇ ਕਿਸੇ ਵੇਲੇ, ਕੁਝ ਚਿਰ ਪਿੱਛੋਂ, ਕਦੇ ਕਦੇ
–ਕਦੇ ਚਾਚੇ ਦੀਆਂ ਕਦੇ ਬਾਬੇ ਦੀਆਂ, ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ, ਅਖੌਤ : ਸਮਾਂ ਸਦਾ ਇਕੋ ਜੇਹਾ ਨਹੀਂ ਰਹਿੰਦਾ, ਕਦੇ ਇੱਕ ਦੀ ਚੜ੍ਹ ਮਚਦੀ ਹੈ ਕਦੇ ਦੂਜੇ ਦੀ
–ਕਦੇ ਦਾ , ਕਿਰਿਆ ਵਿਸ਼ੇਸ਼ਣ : ਬਹੁਤ ਦੇਰ ਦਾ, ਕਾਫ਼ੀ ਸਮੇਂ ਦਾ
–ਕਦੇ ਨਹੀਂ, ਕਿਰਿਆ ਵਿਸ਼ੇਸ਼ਣ : ਉੱਕਾ ਨਹੀਂ, ਬਿਲਕੁਲ ਨਹੀਂ, ਕਦਾਚਿਤ ਨਹੀਂ, ਹਰਗਿਜ਼ ਨਹੀਂ
–ਕਦੇ ਨਾ ਕਦੇ, ਕਿਰਿਆ ਵਿਸ਼ੇਸ਼ਣ : ਕਿਸੇ ਨਾ ਕਿਸੇ ਵੇਲੇ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 9288, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-02-04-05-45, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First