ਕਬਜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਬਜਾ ਅ਼ ਕ਼ਬ. ਸੰਗ੍ਯਾ—ਕ਼ਾਬੂ ਕਰਨ ਦੀ ਕ੍ਰਿਯਾ. “ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ.” (ਤਿਲੰ ਮ: ੫) ੨ ਤਲਵਾਰ ਦੀ ਮੁੱਠ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4833, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਬਜਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਬਜਾ (ਸੰ.। ਅ਼ਰਬੀ ਕ਼ਬਦ਼ਹ) ਪਕੜ, ਮੁੱਠ , ਕਾਬੂ। ਭਾਵਾਰਥ ਮਾਯਾ ਤੋਂ ਲੈਂਦੇ ਹਨ, ਕਬਜ਼ਾ ਕਰਨ ਵਾਲੀ। ਯਥਾ-‘ਦਿਲ ਕਬਜ ਕਬਜਾ ਕਾਦਰੋ’ ਦਿਲ ਮਾਯਾ ਨੇ ਕਾਦਰ ਦੀ ਵੱਲੋਂ ਅਪਣੇ ਕਬਜ਼ੇ ਵਿਚ ਰਖਿਆ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4809, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First