ਕਮਾਊ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਮਾਊ (ਵਿ,ਪੁ) ਕਮਾਈ ਕਰਨ ਵਾਲਾ ਮਿਹਨਤੀ ਬੰਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਮਾਊ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਮਾਊ [ਵਿਸ਼ੇ] ਕਮਾਈ ਕਰਨ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2656, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਮਾਊ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਮਾਊ. ਵਿ—ਖੱਟਣ ਵਾਲਾ. ਕਮਾਉਣ ਵਾਲਾ। ੨ ਅਭ੍ਯਾਸੀ. ਅ਽੠ਮਿਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2590, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਮਾਊ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਮਾਊ, (ਪ੍ਰਾਕ੍ਰਿਤ : ਕੰਮ; ਸੰਸਕ੍ਰਿਤ : कर्म+ਆਊ=ਵਾਲਾ), ਵਿਸ਼ੇਸ਼ਣ,ਪੁਲਿੰਗ : ੧. ਕਮਾਉਣ ਵਾਲਾ, ਬਹੁਤ ਕਮਾਈ ਕਰਨ ਵਾਲਾ; ੨. ਮਿਹਨਤੀ, ਖੱਟਣ ਵਾਲਾ, ੩. ਅਭਿਆਸੀ, ਆਮਿਲ; ੪. ਕਾਮਾ. ਮਜ਼ਦੂਰ; ੫. ਖਸਮ, ਪਤੀ

–ਕਮਾਊ ਆਵੇ ਡਰਦਾ ਨਿਖੱਟੂ ਆਵੇ ਲੜਦਾ, ਅਖੌਤ : ਕਮਾਉਣ ਵਾਲਾ ਆਮ ਕਰਕੇ ਸਾਊ ਹੁੰਦਾ ਹੈ ਪਰ ਨਿਖੱਟੂ ਲੜਦਾ ਰਹਿੰਦਾ ਹੈ

–ਕਮਾਊ ਪੁੱਤ, ਪੁਲਿੰਗ : ਕਮਾਈ ਕਰਨ ਵਾਲਾ ਬੇਟਾ

–ਕਮਾਊ ਖਸਮ, ਪੁਲਿੰਗ : ਕਮਾਈ ਕਰਨ ਵਾਲਾ ਪਤੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 628, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-16-02-58-05, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.