ਕਰਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰਦ (ਨਾਂ,ਇ) ਸਬਜ਼ੀ ਭਾਜੀ ਕੱਟਣ ਲਈ ਵਰਤੀਂਦੀ ਲੱਕੜ ਦੇ ਦਸਤੇ ਵਿੱਚ ਜੜੀ ਤੇਜ਼ਧਾਰ ਪੱਤਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਰਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰਦ [ਨਾਂਇ] ਛੁਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10468, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਰਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰਦ. ਵਿ—ਕਰ (ਟੈਕਸ) ਦੇਣ ਵਾਲਾ. ਮਹਿਸੂਲ ਅਦਾ ਕਰਨ ਵਾਲਾ। ੨ ਹੱਥ ਦੇਣ ਵਾਲਾ. ਸਹਾਰਾ ਦੇਣ ਵਾਲਾ। ੩
ਸੰ. कर्द—ਕਦ. ਚਿੱਕੜ. ਕੀਚ। ੪ ਫ਼ਾ. ਕੀਤਾ. ਕਰਿਆ। ੫ ਫ਼ਾ. ਕਾਰਦ. ਛੁਰੀ. ਕ੍ਰਿਪਾਣ। ੬ ਭਾਈ ਸੰਤੋਖ ਸਿੰਘ ਨੇ ਲਿਖਿਆ ਹੈ—“ਨਿਜ ਕਰਤੇ ਸਤਿਗੁਰੁ ਕੋ ਦਈ। ਯਾਂਤੇ ਕਰਦ ਨਾਮ ਵਿਦਤਈ.” (ਗੁਪ੍ਰਸੂ) ਪਰ ਇਹ ਵ੍ਯੁਤਪੱਤੀ ਨਿਰਮੂਲ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10391, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਰਦ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰਦ, (ਫ਼ਾਰਸੀ : ਕਾਰਦ; ਸੰਸਕ੍ਰਿਤ : कृत=ਕੱਟਣਾ) \ ਇਸਤਰੀ ਲਿੰਗ : ਲੰਮਾ ਚਾਕੂ ਜਿਸ ਦਾ ਫਲ ਦਸਤੇ ਨਾਲ ਜੁੜਿਆ ਹੁੰਦਾ ਹੈ, ਛੁਰੀ
–ਕਰਦ ਫੇਰਨਾ, ਕਰਦ ਭੇਟ ਕਰਨਾ, ਮੁਹਾਵਰਾ : ਕ੍ਰਿਪਾਨ ਭੇਟ ਕਰਨਾ, ਕੱਟਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2667, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-24-11-30-55, ਹਵਾਲੇ/ਟਿੱਪਣੀਆਂ:
ਕਰਦ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰਦ, (ਫ਼ਾਰਸੀ : ਕਰਦਨ=ਕਰਨਾ) \ ਕਿਰਿਆ, ਭੂਤ ਕਾਲ, ਕਰਿਆ, ਕੀਤਾ : ‘ਗਾਹੇ ਨਾ ਨੇਕੀ ਕਾਰ ਕਰਦਮ ਮਮ ਈਂ ਚਿਨੀ ਅਹਵਾਲ’
(ਤਿਲੰਗ ਮਹਲਾ ੧)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-24-11-31-13, ਹਵਾਲੇ/ਟਿੱਪਣੀਆਂ:
ਕਰਦ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰਦ, (ਸੰਸਕ੍ਰਿਤ : कर्द=ਚਿੱਕੜ) \ ਪੁਲਿੰਗ : ਚਿੱਕੜ, ਮਿੱਟੀ, ਗਾਰਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2667, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-24-11-31-30, ਹਵਾਲੇ/ਟਿੱਪਣੀਆਂ:
ਕਰਦ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰਦ, (ਸੰਸਕ੍ਰਿਤ : करद<कर=ਟੈਕਸ+द=ਦੇਣ ਵਾਲਾ) \ ਵਿਸ਼ੇਸ਼ਣ : ੧. ਟੈਕਸ ਦੇਣ ਵਾਲਾ, ਮਸੂਲ ਅਦਾ ਕਰਨ ਵਾਲਾ; ੨. ਹੱਥ ਦੇਣ ਵਾਲਾ, ਸਹਾਰਾ ਦੇਣ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2667, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-24-11-31-46, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First