ਕਰਦੰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰਦੰ. ਦੇਖੋ, ਕਰਦਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10373, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਰਦੰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਰਦੰ (ਕ੍ਰਿ.। ਫ਼ਾਰਸੀ ਕਰਦੰਦ=ਉਨ੍ਹਾਂ ਨੇ ਕੀਤਾ) ੧. ਕੀਤਾ, ਰਚਿਆ। ਯਥਾ-‘ਖਾਕ ਨੂਰ ਕਰਦੰ ਆਲਮ ਦੁਨੀਆਇ’।
੨. (ਫ਼ਾਰਸੀ ਕਰਦਮ=ਮੈਂ ਕੀਤਾ) ਮੈਂ ਕੀਤਾ। ਯਥਾ-‘ਹਵਾਲ ਮਾਲੂਮੁ ਕਰਦੰ’ ਮੈਂ ਹਾਲ ਮਲੂਮ ਕੀਤਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10341, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First