ਕਰਾਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰਾਹੀ (ਨਾਂ,ਇ) ਇੱਕ ਜੋਗ ਪਿੱਛੇ ਪਾ ਕੇ ਭੋਂਏਂ ਨੂੰ ਪੱਧਰਾ ਕਰਨ ਵਾਲਾ ਨਿੱਕਾ ਕਰਾਹਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2091, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਰਾਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰਾਹੀ. ਦੇਖੋ, ਕੜਾਹੀ. “ਕਰਾਹੀ ਚਾਰ੍ਹਕੈ ਲੀਨੇ ਬਰੇ ਪਕਾਇ.” (ਚਰਿਤ੍ਰ ੩੨) ੨ ਦੁਰਗਾ ਆਦਿਕ ਦੇਵਤਿਆਂ ਨਿਮਿੱਤ ਕੀਤਾ ਹੋਇਆ ਕੜਾਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2019, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰਾਹੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਰਾਹੀ ਕਰਵਾਉਂਦੇ ਹਨ- ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ; ਕਰਦੇ ਹਨ- ਸੰਧਿਆ ਪ੍ਰਾਤ ਇਸ੍ਨਾਨੁ ਕਰਾਹੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1993, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਰਾਹੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰਾਹੀ, ਇਸਤਰੀ ਲਿੰਗ : ਕੜਾਹੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-30-03-49-19, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.