ਕਰੋਪ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰੋਪ [ਨਾਂਪੁ] ਗੁੱਸਾ, ਕ੍ਰੋਧ , ਨਰਾਜ਼ਗੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4541, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਰੋਪ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰੋਪ. ਸੰ. ਕੋਪ. ਸੰਗ੍ਯਾ—ਗੁੱਸਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4415, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਰੋਪ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰੋਪ, (ਸੰਸਕ੍ਰਿਤ : कोप=ਗੁੱਸਾ) \ ਪੁਲਿੰਗ : ਕਰੋਧ, ਗੁੱਸਾ, ਰਿੰਜਗੀ, ਖਫ਼ਗੀ, ਨਰਾਜ਼ਗੀ, (ਲਾਗੂ ਕਿਰਿਆ : ਹੋਣਾ)
–ਕਰੋਪਮਾਨ, ਵਿਸ਼ੇਸ਼ਣ : ਕਰੋਧਵਾਨ, ਗੁੱਸੇ ਵਾਲਾ, ਨਰਾਜ਼, ਰਿੰਜ
–ਕਰੋਪਵਾਨ, ਵਿਸ਼ੇਸ਼ਣ : ਕਰੋਧਵਾਨ, ਗੁੱਸੇ ਵਾਲਾ, ਰਿੰਜ, ਨਰਾਜ਼
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 556, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-02-01-34-16, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First