ਕਰੰਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰੰਤਾ. ਕਰਦਾ. “ਖਟਕਰਮ ਕਰੰਤਾ.” (ਸੋਪੁਰਖੁ) ੨ ਦੇਖੋ, ਕਰੰਤੇ ਕੀ ਆਗਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8945, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰੰਤਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਰੰਤਾ (ਗੁ.। ਸੰਸਕ੍ਰਿਤ ਕਰੑਤਾ) ਕਰਨ ਵਾਲਾ। ਯਥਾ-‘ਕਰਿ ਕਿਰਿਆ ਖਟੁ ਕਰਮ ਕਰੰਤਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8845, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਰੰਤਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰੰਤਾ, (ਸੰਸਕ੍ਰਿਤ √कृ=ਕਰਨਾ) \ ਵਿਸ਼ੇਸ਼ਣ : ਕਰਨ ਵਾਲਾ, ਕਰਤਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-23-04-09-18, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.