ਕਲੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਲੂ. ਦੇਖੋ, ਕਲਿ. “ਅਬ ਕਲੂ ਆਇਓ ਰੇ! ਇਕੁ ਨਾਮੁ ਬੋਵਹੁ.” (ਬਸੰ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 44012, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਲੂ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਲੂ, (ਸੰਸਕ੍ਰਿਤ : कलि) \ ਪੁਲਿੰਗ : ਕਲਜੁਗ : ‘ਅਬ ਕਲੂ ਆਇਓਰੇ’
(ਬਸੰਤ ਮਹਲਾ ਪੰਜਵਾਂ)
–ਕਲੂਨਾਸਨਿ, ਇਸਤਰੀ ਲਿੰਗ : ਕਲੂ ਨੂੰ ਨਾਸ ਕਰਨ ਵਾਲੀ ਗੰਗਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 9784, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-14-02-18-35, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Veerpal kaur,
( 2024/12/14 12:1934)
Please Login First