ਕਵਲੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਵਲੁ. ਗ੍ਰਾਸ. ਲੁਕਮਾ. ਦੇਖੋ, ਕਵਲ. “ਕਾਲੈ ਕਵਲੁ ਨਿਰੰਜਨ ਜਾਨੈ.” (ਮਾਰੂ ਸੋਲਹੇ ਮ: ੧) ਜੋ ਨਿਰੰਜਨ ਨੂੰ ਜਾਣਦਾ ਹੈ, ਉਹ ਕਾਲ ਦਾ ਗ੍ਰਾਸ ਕਰਦਾ ਹੈ. ਆਤਮਗ੍ਯਾਨੀ ਮੌਤ ਨੂੰ ਜਿੱਤਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15277, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਵਲੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਵਲੁ (ਸੰ.। ਸੰਸਕ੍ਰਿਤ ਕਵਲ=ਗ੍ਰਾਹੀ) ਗ੍ਰਾਸ, ਗ੍ਰਾਹੀ ਕਰ ਜਾਣਾ, ਖਾ ਜਾਣਾ। ਯਥਾ-‘ਕਾਲੈ ਕਵਲੁ ਨਿਰੰਜਨੁ ਜਾਣੈ ’ ਜੋ ਨਿਰੰਜਨ ਨੂੰ ਜਾਣਦਾ ਹੈ ਕਾਲ ਨੂੰ ਖਾ ਜਾਂਦਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First