ਕਸਵੱਟੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਸਵੱਟੀ (ਨਾਂ,ਇ) ਲੀਕ ਲਾ ਕੇ ਸੋਨਾ, ਚਾਂਦੀ ਪਰਖਣ ਲਈ ਵਰਤੀਂਦੀ ਪੱਥਰ ਦੀ ਵੱਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਸਵੱਟੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਸਵੱਟੀ [ਨਾਂਇ] ਵੇਖੋ ਕਸੌਟੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7329, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਸਵੱਟੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਸਵੱਟੀ ਕਪੱਟੀ. ਦੇਖੋ, ਕਸਉਟੀ. “ਮਨੁ ਰਾਮਿ ਕਸਵਟੀ ਲਾਇਆ.” (ਆਸਾ ਛੰਤ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First