ਕਾਇਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਇਰ (ਵਿ,ਪੁ) ਅੱਧ ਵਿੱਚ ਸਾਥ ਛੱਡ ਜਾਣ ਵਾਲਾ ਡਰਪੋਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3178, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਾਇਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਇਰ [ਵਿਸ਼ੇ] ਡਰਪੋਕ, ਡਰਾਕਲ , ਬੁਜ਼ਦਿਲ, ਡਰਨ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3171, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਾਇਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਇਰ ਅਥਵਾ ਕਾਇਰੁ. ਸੰ. ਕਾਤਰ. ਵਿ—ਡਰਪੋਕ. ਭੀਰੁ. ਕਮਹਿੰਮਤ. “ਮਨਮੁਖੁ ਕਾਇਰੁ ਕਰੂਪੁ ਹੈ.” (ਮ: ੩ ਵਾਰ ਵਡ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਾਇਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਾਇਰ, (ਸੰਸਕ੍ਰਿਤ : कातर) \ ਵਿਸ਼ੇਸ਼ਣ : ਡਰਪੋਕ, ਡਰਾਕਲ, ਡਰੂ, ਬੇਹੌਸਲਾ, ਬੁਜ਼ਦਿਲ
–ਕਾਇਰਤਾ, ਵਿਸ਼ੇਸ਼ਣ : ਕਾਇਰ ਦਾ ਭਾਵਵਾਚਕ, ਕਮ-ਹਿੰਮਤੀ, ਬੁਜ਼ਦਿਲੀ, ਡਰਪੁਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 601, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-21-03-40-02, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First