ਕਾਛੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਛੂ (ਵਿ,ਪੁ) ਭੋਂਏਂ ਦੀ ਮਿਣਤੀ ਕਰਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2539, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਾਛੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਛੂ. ਵਿ—ਕਾਛ ਅਥਵਾ ਕਛ (ਮਿਣਤੀ) ਕਰਨ ਵਾਲਾ. ਖੇਤ ਦੀ ਕੂਤ ਕਰਨ ਵਾਲਾ। ੨ ਦੇਖੋ, ਕਾਛੀ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2453, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਾਛੂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਛੂ, (ਸੰਸਕ੍ਰਿਤ : कर्ष=ਲੀਕਣਾ+ਊ) \ ਵਿਸ਼ੇਸ਼ਣ \ ਪੁਲਿੰਗ : ਧਰਤੀ ਕੱਛਣ ਵਾਲਾ, ਕਣਕੂਤੀਆ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-01-03-38-53, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.