ਕਾਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਨਾ (ਨਾਂ,ਪੁ) ਸਰਕੜੇ ਦਾ ਤੀਲ੍ਹਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4598, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਾਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਨਾ [ਨਾਂਪੁ] ਸਰਕੰਡਾ/ਸਰਕੜਾ, ਸਰਕੰਡੇ/ਸਰਕੜੇ ਦਾ ਇੱਕ ਟਾਂਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4591, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਾਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਨਾ. ਦੇਖੋ, ਕਾਣਾ । ੨ ਸੰ. काण्ड. ਸਰਕੁੜੇ ਦਾ ਕਾਂਡ. ਯੂ. Kanna ਅਤੇ Kanni. ਸਰਕੁੜਾ ਅਤੇ ਕਾਹੀ । ੩ ਉਹ ਆਦਮੀ, ਜੋ ਆਪਣੇ ਐਬ ਦੇ ਕਾਰਣ ਦੂਜੇ ਤੋਂ ਅੱਖ ਚੁਰਾਵੇ. “ਅਵਰਨ ਹਸਤ ਆਪ ਹਹਿ ਕਾਨੇ.” (ਗਉ ਕਬੀਰ) ੪ ਕਾਨ. ਕ੍ਰਿਸ਼ਨ. “ਆਪੇ ਗੋਪੀ ਆਪੇ ਕਾਨਾ.” (ਮਾਰੂ ਸੋਲਹੇ ਮ. ੫) ੫ ਅ਼ ਕ਼ਾਨਅ਼. ਸੰਤੋਖੀ. ੉੠ਬਿਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਾਨਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਨਾ, (ਲਹਿੰਦੀ) \ (ਸੰਸਕ੍ਰਿਤ : काण्ड)  \ ਪੁਲਿੰਗ : ੧. ਕਾਹ, ਕਾਹੀ, ਸਰਕੜੇ ਦਾ ਟਾਂਡਾ, ੨. ਇੱਕ ਮਾਪ, ਦੋ ਕਦਮ, ਦੋ ਕਰ ਦਾ ਮਾਪ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 735, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-10-12-46-20, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.