ਕਾਨੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਨੇ. ਕਾਨਾ ਦਾ ਬਹੁਵਚਨ. ਦੇਖੋ, ਕਾਨਾ ੩। ੨ ਸਰਵ—ਕਿਸੇ. ਕਿਸ ਨੂੰ. “ਕਹੋਂ ਔਰ ਕਾਨੇ?” (ਰਾਮਾਵ) ੩ ਕਿਸ ਨੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6770, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਾਨੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਾਨੇ (ਗੁ.। ਸੰਸਕ੍ਰਿਤ ਕਾਣ। ਪੰਜਾਬੀ ਕਾਣਾ) ੧. ਕਾਣੇ, ਇਕ ਅੱਖੇ। ਯਥਾ-‘ਅਵਰਨ ਹਸਤ ਆਪ ਹਹਿ ਕਾਂਨੇ ’ ਭਾਵ ਆਪ ਕਸੂਰੀ ਹਨ ਪਰ ਲੋਕਾਂ ਨੂੰ ਹਸਦੇ ਹਨ, ਆਪਣੇ ਪਾਪਾਂ ਵਲ ਨਹੀਂ ਵੇਖਦੇ ਤੇ ਲੋਕਾਂ ਦੇ ਪਾਪ ਵੇਖਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6724, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕਾਨੇ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਾਨੇ, (ਬ੍ਰਿਜ) \ (ਕਾ<ਸੰਸਕ੍ਰਿਤ : क: किम +ਨੇ) \ ਪੜਨਾਂਵ : ਕਾ ਨੇ, ਕਿਸੇ ਨੂੰ, ਕਿਸ ਨੇ: ‘ਕਹੋਂ ਕਾਨੇ’
(ਦਸਮ : ਗ੍ਰੰਥ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1305, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-10-03-26-18, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First