ਕਾਲੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਲੂ. ਦੇਖੋ, ਕਾਲੂ ਬਾਬਾ । ੨ ਸ਼੍ਰੀ ਗੁਰੂ ਨਾਨਕ ਦੇਵ ਦਾ ਇੱਕ ਸਿੱਖ , ਜੋ ਕਰਤਾਰਪੁਰ ਸੇਵਾ ਵਿੱਚ ਹ਼ਾਜਿਰ ਰਿਹਾ। ੩ ਬੰਮੀ ਗੋਤ ਦਾ ਸੁਲਤਾਨਪੁਰ ਨਿਵਾਸੀ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ। ੪ ਇੱਕ ਕਹਾਰ , ਜੋ ਝਿਉਰਾਂ ਦਾ ਪੀਰ ਹੋਇਆ ਹੈ. ਇਸ ਦਾ ਦੇਹਰਾ ਪਚਨੰਗਲ ਪਿੰਡ (ਜਿਲਾ ਹੁਸ਼ਿਆਰਪੁਰ) ਵਿੱਚ ਹੈ, ਜਿਸ ਥਾਂ ਦੂਰ ਦੂਰ ਦੇ ਝਿਉਰ ਜਾਕੇ ਪੂਜਦੇ ਹਨ. ਮੇਲਾ ਵੈਸਾਖੀ ਨੂੰ ਹੁੰਦਾ ਹੈ। ੫ ਦੇਖੋ, ਕਾਲੂਨਾਥ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32689, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਾਲੂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਲੂ, (ਸੰਸਕ੍ਰਿਤ :काल=ਕਾਲਾ) \ ਵਿਸ਼ੇਸ਼ਣ : ਕਾਲੇ ਰੰਗ ਦਾ, ਸਿਆਹ, ਅਕਸਰ ਕਰਕੇ ਕਾਲੇ ਰੰਗ ਦੇ ਕੁੱਤੇ ਨੂੰ ਕਹਿੰਦੇ ਹਨ, ਲਾਡ ਦਾ ਨਾਉਂ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5296, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-27-02-20-02, ਹਵਾਲੇ/ਟਿੱਪਣੀਆਂ:

ਕਾਲੂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਲੂ, ਪੁਲਿੰਗ : ਗੁਰੂ ਨਾਨਕ ਦੇਵ ਜੀ ਦੇ ਪਿਤਾ ਦਾ ਨਾਂ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-27-02-20-15, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.