ਕਾਸ਼ਤ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Tillage (ਟਿੱਲੇਇਜ਼) ਕਾਸ਼ਤ: (i) ਭੂਮੀ ਕਾਸ਼ਤਕਾਰੀ ਦੀ ਪ੍ਰਕਿਰਿਆ, ਜਿਸ ਦੁਆਰਾ ਭੂਮੀ ਨੂੰ ਫ਼ਸਲ ਪੈਦਾ ਕਰਨ ਦੇ ਯੋਗ ਬਣਾਇਆ ਜਾਂਦਾ ਹੈ। (ii) ਚਾਲੂ ਵਰ੍ਹੇ ਦੌਰਾਨ ਕਾਸ਼ਤ ਕੀਤੀ ਗਈ ਭੂਮੀ। (iii) ਸਨੱਮੀ (fallow) ਚੱਕਰ ਰਹਿਤ ਨਿਰੰਤਰ ਅਨਾਜ ਕਾਸ਼ਤ ਭੂਮੀ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2878, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਕਾਸ਼ਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਸ਼ਤ [ਨਾਂਇ] ਖੇਤੀ , ਜ਼ਰਾਇਤ, ਵਾਹੀ , ਬਿਜਾਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2870, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਾਸ਼ਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਸ਼ਤ. ਫ਼ਾ ਸੰਗ੍ਯਾ—ਕ੍ਰਿਖਿ. ਖੇਤੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਾਸ਼ਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਾਸ਼ਤ, (ਫ਼ਾਰਸੀ : ਕਾਸ਼ਤ=ਖੇਤੀ; ਸੰਸਕ੍ਰਿਤ√कृष=ਹਲ ਜੋਤਣਾ) \ ਇਸਤਰੀ ਲਿੰਗ : ਖੇਤੀ, ਬਿਜਾਈ, ਵਾਹੀ (ਲਾਗੂ ਕਿਰਿਆ : ਹੋਣਾ, ਕਰਨਾ, ਕਰਾਉਣਾ)
–ਕਾਸ਼ਤ ਯੋਗ, ਵਿਸ਼ੇਸ਼ਣ : ਖੇਤੀ ਬਾੜੀ ਦੇ ਲਾਇਕ
–ਕਾਸ਼ਤ ਯੋਗ ਭੋਂ, ਇਸਤਰੀ ਲਿੰਗ : ਖੇਤੀ ਬਾੜੀ ਦੇ ਕਾਬਲ ਜ਼ਮੀਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 509, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-22-12-43-22, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First