ਕਾਸਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਸਦ (ਨਾਂ,ਪੁ) ਸੁਨੇਹਾ ਪਹੁੰਚਾਉਣ ਵਾਲਾ ਹਰਕਾਰਾ; ਦੂਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5512, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਾਸਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਸਦ [ਨਾਂਪੁ] ਸੁਨੇਹੇ ਪਹੁੰਚਾਉਣ ਵਾਲ਼ਾ ਵਿਅਕਤੀ , ਏਲਚੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5503, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਾਸਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਸਦ. ਦੇਖੋ, ਕਾਸਿਦ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5443, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਾਸਦ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਾਸਦ, (ਅਰਬੀ : ਕਾਸਿਦ√ ਕੱਸਦ=ਨੀਯਤ ਧਾਰਨਾ) \ ਪੁਲਿੰਗ : ਏਲਚੀ, ਸੁਨੇਹਾ ਲਿਆਉਣ ਤੇ ਲੈ ਜਾਣ ਵਾਲਾ, ਹਲਕਾਰਾ, ਦੂਤ
–ਕਾਸੱਦਪੁਣਾ, ਪੁਲਿੰਗ : ਕਾਸੱਦ ਦਾ ਕੰਮ
–ਕਾਸਦੀ, ਇਸਤਰੀ ਲਿੰਗ : ਸੁਨੇਹਾ ਲਿਆਉਣ, ਪੁਚਾਉਣ ਦਾ ਕੰਮ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-22-12-45-10, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First