ਕਾਸਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਸਾ (ਨਾਂ,ਪੁ) ਫ਼ਕੀਰ ਦਾ ਭਿੱਖਿਆ ਪਾਤ੍ਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5312, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਾਸਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਸਾ [ਨਾਂਪੁ] ਪਿਆਲਾ, ਠੂਠਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5314, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਾਸਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਸਾ. ਫ਼ਾ ਕਾਸਹ. ਸੰਗ੍ਯਾ—ਪਿਆਲਾ. “ਕਰਿ ਕਾਸਾ ਦਰਸਨ ਕੀ ਭੂਖ.” (ਤਿਲੰ ਮ: ੧) “ਹਥੀ ਕਾਸੇ ਲਕੀ ਫੁਮਣ.” (ਮ: ੧ ਵਾਰ ਮਾਝ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਾਸਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਾਸਾ (ਸੰ.। ਅ਼ਰਬੀ) ਪਿਆਲਾ, ਕਟੋਰਾ , ਠੂਠਾ। ਯਥਾ-‘ਕਰ ਕਾਸਾ ਦਰਸਨ ਕੀ ਭੂਖ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5189, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕਾਸਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਾਸਾ, ਵਿਸ਼ੇਸ਼ਣ : ਕੱਸਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-22-04-37-01, ਹਵਾਲੇ/ਟਿੱਪਣੀਆਂ:
ਕਾਸਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਾਸਾ, (ਫ਼ਾਰਸੀ) \ ਪੁਲਿੰਗ : ਪਿਆਲਾ, ਠੂਠਾ
–ਕਾਸਾ ਗਦਾਈ, ਪੁਲਿੰਗ : ਮੰਗਤੇ ਦਾ ਠੂਠਾ
–ਕਾਸਾਗਰ, ਪੁਲਿੰਗ : ਪਿਆਲੇ ਬਣਾਉਣ ਵਾਲਾ, ਕੁਮ੍ਹਾਰ
–ਕਾਸਾਗਾਰੀ, ਇਸਤਰੀ ਲਿੰਗ : ਕਾਸੇ ਬਣਾਉਣ ਦਾ ਕਿੱਤਾ
–ਕਾਸਾ ਦਿਉ ਵਾਸਾ ਨਾ ਦਿਉ, ਅਖੌਤ : ਕਿਸੇ ਅਣਜਾਣ ਨੂੰ ਰੋਟੀ ਖਵਾ ਦਿਉ ਪਰ ਠਹਿਰਣ ਲਈ ਥਾਂ ਨਾ ਦਿਉ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-22-04-37-16, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First