ਕਾਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਹੀ (ਨਾਂ,ਇ) ਦਰਿਆਵਾਂ ਕੰਢੇ ਉੱਗੀ ਅਤੇ ਛੱਪਰ ਆਦਿ ਬੰਨ੍ਹਣ ਲਈ ਵਰਤੀਂਦੀ ਕਾਨਾ ਸ਼੍ਰੇਣੀ ਦੀ ਉੱਚੀ ਸੰਘਣੀ ਸਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਾਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਹੀ [ਨਾਂਇ] ਕਾਨੇ ਦੀ ਇੱਕ ਕਿਸਮ ਜੋ ਦਰਿਆਵਾਂ ਲਾਗੇ ਉਗਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਾਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਹੀ. ਕ੍ਰਿ. ਵਿ—ਕਿਸ ਲਈ. ਕਿਸ ਵਾਸਤੇ. “ਬਾਹਰਿ ਨਾਵਹੁ ਕਾਹੀ?” (ਸੋਰ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5180, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਾਹੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਹੀ, (ਸੰਸਕ੍ਰਿਤ : काश=ਘਾਹ+ਈ, ਫ਼ਾਰਸੀ : ਕਾਹ=ਤਿਨਕਾ+ਈ) \ ਇਸਤਰੀ ਲਿੰਗ : ਕਾਹ ਕਾਨੇ ਦੀ ਇੱਕ ਕਿਸਮ ਜੋ ਬੇਲੇ ਵਿੱਚ ਜਾਂ ਦਰਿਆਵਾਂ ਦੇ ਕੰਢਿਆਂ ਤੇ ਪੈਦਾ ਹੁੰਦਾ ਹੈ, ਜਿਨ੍ਹਾਂ ਦੀਆਂ ਕਿਲਕਾਂ ਜਾਣਦੀਆਂ ਹਨ

–ਬੁੱਢਿਆਂ ਢੱਗਿਆਂ ਦੀ ਵਾਹੀ, ਉਗੇ ਦੱਬ ਤੇ ਕਾਹੀ, ਅਖੌਤ : ਕਮਜ਼ੋਰ ਬਲਦਾਂ ਨਾਲ ਕੀਤੀ ਖੇਤੀ ਵਿੱਚ ਕੇਵਲ ਕਾਹੀ ਆਦਿ ਹੀ ਉੱਗਦੇ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-23-04-12-42, ਹਵਾਲੇ/ਟਿੱਪਣੀਆਂ:

ਕਾਹੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਹੀ, (ਪੁਆਧੀ) \ ਇਸਤਰੀ ਲਿੰਗ : ਨਾਸ, ਖਾਤਮਾ, ਤਬਾਹੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 952, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-23-04-13-14, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.