ਕਾੜ੍ਹਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾੜ੍ਹਨੀ (ਨਾਂ,ਇ) ਪਾਥੀਆਂ ਦੀ ਆਂਚ ਉੱਤੇ ਦੁੱਧ ਕਾੜ੍ਹਨ ਲਈ ਵਰਤੀਂਦੀ ਖੁਲ੍ਹੇ ਪੇਂਦੇ ਵਾਲੀ ਮਿੱਟੀ ਦੀ ਵੱਡੀ ਚਾਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2759, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਾੜ੍ਹਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾੜ੍ਹਨੀ [ਨਾਂਇ] ਦੁੱਧ ਕਾੜ੍ਹਨ ਵਾਲ਼ਾ ਮਿੱਟੀ ਦਾ ਇੱਕ ਬਰਤਨ , ਹਾਂਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2753, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਾੜ੍ਹਨੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾੜ੍ਹਨੀ, (ਕਾੜ੍ਹ<ਸੰਸਕ੍ਰਿਤ√कथ्+ਨੀ) \ ਇਸਤਰੀ ਲਿੰਗ : ਦੁੱਧ ਕਾੜ੍ਹਨ ਵਾਲਾ ਮਿੱਟੀ ਦਾ ਭਾਂਡਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-28-12-47-08, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.