ਕਿਰਚ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਿਰਚ (ਨਾਂ,ਇ) ਹਲਕੀ ਨਿੱਕੀ ਅਤੇ ਸਿੱਧੀ ਦੋ ਧਾਰੀ ਕਟਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਿਰਚ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਿਰਚ 1 [ਨਾਂਇ] ਛੋਟੀ ਸਿੱਧੀ ਕਿਰਪਾਨ 2 [ਨਾਂਇ] ਦੰਦਾਂ ਦੇ ਪੀਹਣ ਦੀ ਅਵਾਜ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਿਰਚ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਿਰਚ. ਸੰਗ੍ਯਾ—ਹੱਡੀ ਕੰਚ (ਕੱਚ) ਆਦਿਕ ਦਾ ਟੁੱਟਿਆ ਹੋਇਆ ਛੋਟਾ ਟੁਕੜਾ. “ਪਰੀ ਕਿਰਚ ਕੁਛ ਤਹਾਂ ਨਿਹਾਰੇ.” (ਗੁਪ੍ਰਸੂ) ੨ ਸਿੱਧੀ ਤਲਵਾਰ. ਸੈਫ. “ਇਲਮਾਨੀਰੁ ਹਲੱਬੀ ਮਗਰਬਿ ਕਿਰਚ1 ਜੁਨੱਬੀ ਜਾਤੀ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2019, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਿਰਚ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਿਰਚ, (ਸੰਸਕ੍ਰਿਤ : कर्तरी√कृतन्=ਕੱਟਣਾ) \ ਇਸਤਰੀ ਲਿੰਗ : ਸਿੱਧੀ ਤਲਵਾਰ (ਸੈਫੁਲ ਮੁਲੂਕ) \ (ਭਾਈ ਕਾਨ੍ਹ ਸਿੰਘ ਮਹਾਂ ਕੋਸ਼)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 421, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-04-16-03-00-30, ਹਵਾਲੇ/ਟਿੱਪਣੀਆਂ:
ਕਿਰਚ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਿਰਚ, (ਸੰਸਕ੍ਰਿਤ : कृਂत्=ਕੱਟਣਾ) \ ਇਸਤਰੀ ਲਿੰਗ : ੧. ਜ਼ੱਰਾ, ਰੇਜ਼ਾ, ਟੁਕੜਾ, ਕੰਚ ਜਾਂ ਹੱਡੀ ਦਾ ਟੁੱਟਿਆ ਹੋਇਆ ਬਹੁਤ ਛੋਟਾ ਟੁਕੜਾ; ੨. ਦੰਦਾਂ ਦੇ ਪੀਹਣ ਜਾਂ ਟਕਰਾਏ ਜਾਣ ਦੀ ਕਿਰਿਆ ਜਾਂ ਆਵਾਜ਼
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 344, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-04-16-03-01-11, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First