ਕਿਲੋ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Kilo (ਕਿਲੋ) ਕਿਲੋ: ਇਹ ਸ਼ਬਦ ਦੇ ਪਹਿਲਾਂ ਲਗਦਾ ਹੈ ਜੋ ਇਕ ਹਜ਼ਾਰ ਨੂੰ ਵਿਅਕਤ ਕਰਦਾ ਹੈ ਅਤੇ ਪ੍ਰਣਾਲੀ ਅੰਤਰਰਾਸ਼ਟਰੀ ਇਕਾਈਆਂ (systeme international unites) ਨਾਲ ਜੁੜਿਆ ਹੋਇਆ ਹੈ। ਇਹ ਇਕਾਈ x 103 ਨੂੰ ਪ੍ਰਦਰਸ਼ਿਤ ਕਰਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9795, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.