ਕੁਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਈ. ਸਰਵ—ਕੋਈ. “ਅੰਨ ਪੌਣ ਥਿਰ ਨ ਕੁਈ.” (ਮ: ੧ ਵਾਰ ਮਾਝ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15452, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੁਈ* (ਸ. ਨਾ.। ਪੰਜਾਬੀ ਕੌਣ+ਹਈ ਦਾ ਸੰਖੇਪ) ਕੌਣ ਹੈ। ਯਥਾ-‘ਅਸਤਿ ਏਕ ਦਿਗਰਿ ਕੁਈ’ ਏਕ (ਵਾਹਿਗੁਰੂ) ਹੈ ਦੂਜਾ ਕੌਣ ਹੈ।

----------

* ਫ਼ਾਰਸੀ ਕੂ=ਕੀ ਹੋਇਆ, ਕਿਥੇ ਗਿਆ, ਕੌਣ। ਕੋ+ਹਸਤੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15353, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.