ਕੁਨਾਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਨਾਲੀ (ਨਾਂ,ਇ) ਮਿੱਟੀ ਦੀ ਪਕਾ ਕੇ ਬਣਾਈ ਪਰਾਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2618, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੁਨਾਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਨਾਲੀ. ਕੁ-ਥਾਲੀ. ਸੰਗ੍ਯਾ—ਮਿੱਟੀ ਦੀ ਥਾਲੀ. ਮਿੱਟੀ ਦੀ ਪਰਾਤ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2558, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੁਨਾਲੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁਨਾਲੀ, ਮਿੱਟੀ ਦੀ ਪਰਾਂਤ, ਸਾਹਣਕ, ਤਬਾਖੜੀ ਜਿਸ ਵਿੱਚ ਆਟਾ ਗੁੰਨ੍ਹਿਆ ਜਾਂਦਾ ਹੈ
–ਗੋਤ ਕੁਨਾਲਾ, ਪੁਲਿੰਗ : ਇੱਕ ਰਸਮ ਜਿਸ ਵਿੱਚ ਨਵੀਂ ਵਿਆਹੀ ਵਹੁਟੀ ਦੇ ਘਰ ਆਉਣ ਤੇ ਸ਼ਰੀਕੇ ਦੀਆਂ ਸਭ ਤੀਵੀਆਂ ਇਕੋ ਪਰਾਤ ਵਿਚੋਂ ਖਾਂਦੀਆਂ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 329, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-09-02-39-11, ਹਵਾਲੇ/ਟਿੱਪਣੀਆਂ:
ਕੁਨਾਲੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁਨਾਲੀ, (ਸੰਸਕ੍ਰਿਤ : कुद्दाल; ਹਿੰਦੀ : कुदाल) \ ਇਸਤਰੀ ਲਿੰਗ : ਗੈਂਤੀ, ਕਹੀ, ਬਹੋਲੀ
–ਠੂਠੇ ਨਾਲ ਕੁਨਾਲਾ ਵੱਜਣਾ, ਮੁਹਾਵਰਾ : ਬਹੁਤ ਗ਼ਰੀਬੀ ਹੋਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 376, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-09-02-39-32, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First