ਕੁਸ਼ਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਸ਼ਤਾ (ਨਾਂ,ਪੁ) ਔਸ਼ਧੀ ਵਜੋਂ ਵਿਧੀਵਤ ਢੰਗ ਨਾਲ ਭਸਮ ਦੇ ਰੂਪ ਵਿੱਚ ਪ੍ਰਵਰਤਿਤ ਕੀਤੀ ਸਖ਼ਤ ਧਾਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3636, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੁਸ਼ਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਸ਼ਤਾ [ਨਾਂਪੁ] (ਮਾਰੀ ਹੋਈ) ਧਾਤ ਦੀ ਭਸਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੁਸ਼ਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਸ਼ਤਾ. ਫ਼ਾਵਿ—ਮਾਰਿਆ ਹੋਇਆ. ਦੇਖੋ, ਕੁਸ਼ਤਨ। ੨ ਸੰਗ੍ਯਾ—ਵੈਦ੍ਯਕ ਅਨੁਸਾਰ ਧਾਤੁ ਦੀ ਭਸਮ. ਮਾਰੀ ਹੋਈ ਧਾਤੁ. Calcined metal.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3542, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੁਸ਼ਤਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁਸ਼ਤਾ, (ਫ਼ਾਰਸੀ : ਕੁਸ਼ਤਾ√ਕੁਸ਼=ਜਾਨੋਂ ਮਾਰਨਾ) \ ਪੁਲਿੰਗ : ਮਾਰੀ ਹੋਈ ਧਾਤ ਦੀ ਭਸਮ, ਫੂਕੀ ਹੋਈ ਧਾਤ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-04-24-04-04-21, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First