ਕੁੱਚ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੱਚ [ਨਾਂਪੁ] ਜੁਲਾਹੇ ਦਾ ਤਾਣੀ ਸਾਫ਼ ਕਰਨ ਵਾਲ਼ਾ ਵੱਡਾ ਬੁਰਸ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21987, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੱਚ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੁੱਚ. ਸੰ. ਕੂਚ੗. ਸੰਗ੍ਯਾ—ਬ੍ਰੁਸ਼ (brush) ਦੀ ਸ਼ਕਲ ਦਾ ਜੁਲਾਹੇ ਦਾ ਕੁੱਚ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21897, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁੱਚ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੱਚ, (ਸੰਸਕ੍ਰਿਤ : कुर्च=ਕੁਸ਼ਾ ਦਾ ਮੁੱਠਾ) \ ਪੁਲਿੰਗ : ਜੁਲਾਹੇ ਦਾ ਤਾਣੀ ਸਾਫ਼ ਕਰਨ ਵਾਲਾ ਬੁਰਸ਼

–ਕੁੱਚ ਵਰਗੀ ਦਾੜ੍ਹੀ, ਇਸਤਰੀ ਲਿੰਗ : ਘਣੀ ਤੇ ਖੁਰਦਰੀ ਦਾੜ੍ਹੀ ਜੇਹਾ ਕਿ––ਜੁਲਾਹਿਆਂ ਦਾ ਕੁੱਚ ਹੁੰਦਾ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2351, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-04-28-02-09-37, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.