ਕੁੱਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੱਲੀ (ਨਾਂ,ਇ) ਕੱਖ-ਕਾਨ ਦੀ ਬਣਾਈ ਝੁੱਗੀ; ਰਹਿਣ ਦੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15090, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੁੱਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੱਲੀ [ਨਾਂਇ] ਝੁੱਗੀ , ਝੋਂਪੜੀ, ਮਕਾਨ , ਕੁਟੀਆ; ਮਨੁੱਖ ਦੀ ਵਸਣ ਦੀ ਮੁਢਲੀ ਲੋੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15081, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੁੱਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੱਲੀ. ਘਾਸ ਫੂਸ ਦੀ ਛੱਪਰੀ. ਤ੍ਰਿਣਕੁਟੀਆ। ੨ ਅ਼ ਵਿ—ਤਮਾਮ. ਸਭ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14977, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੁੱਲੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁੱਲੀ, (ਤੁਰਕੀ : ਕੁਲੀ=ਗੁਲਾਮ) \ ਪੁਲਿੰਗ : ਬੋਝ ਉਠਾਉਣ ਵਾਲਾ, ਮਜੂਰ ਖਾਸ ਕਰਕੇ ਰੇਲਵੇ ਸਟੇਸ਼ਨਾਂ ਤੇ ਮੁਸਾਫ਼ਰਾਂ ਦਾ ਅਸਬਾਬ ਢੋਣ ਵਾਲਾ, ਮਜ਼ਦੂਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2128, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-19-10-57-20, ਹਵਾਲੇ/ਟਿੱਪਣੀਆਂ:
ਕੁੱਲੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁੱਲੀ, (ਸੰਸਕ੍ਰਿਤ : कल=ਘਰ; ਫ਼ਾਰਸੀ : ਕੁਲਬਾ=ਝੌਂਪੜਾ) \ ਇਸਤਰੀ ਲਿੰਗ : ਝੁੱਗੀ, ਝੌਂਪੜੀ, ਕੱਖਾਂ ਕਾਨਿਆਂ ਦੀ ਬਣਾਈ ਹੋਈ ਕੁਟੀਆ, ਘਾਹ ਫੂਸ ਦੀ ਛੱਪਰੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2128, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-19-10-57-34, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First