ਕੂਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੂਣਾ [ਕਿਅ] (ਮਾਝੀ) ਬੋਲਣਾ, ਗੱਲ-ਬਾਤ ਕਰਨਾ, ਉਚਾਰਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5433, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੂਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੂਣਾ. ਕੋਣਾ। ੨ ਦੇਖੋ, ਕੂਅਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5401, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੂਣਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੂਣਾ, (ਸੰਸਕ੍ਰਤ : कोण=ਕੋਣਾ) \ ਪੁਲਿੰਗ : ਨੁੱਕਰ, ਗੋਸ਼ਾ, ਖੂੰਜਾ, ਕਿਨਾਰਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 976, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-25-01-21-44, ਹਵਾਲੇ/ਟਿੱਪਣੀਆਂ:

ਕੂਣਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੂਣਾ, (ਸੰਸਕ੍ਰਿਤ√कूण=ਬੋਲਣਾ) \ ਕਿਰਿਆ ਅਕਰਮਕ : ਬੋਲਣਾ, ਗੱਲ ਬਾਤ ਕਰਨਾ, ਜ਼ੁਬਾਨ ਚੋਂ ਕੋਈ ਬੋਲ ਕੱਢਣਾ, ਉਚਾਰਨ ਕਰਨਾ

–ਕੂਣ ਸਹਿਣ–ਕੂਣਾ ਸਹਿਣਾ, (ਲਹਿੰਦੀ) \ ਇਸਤਰੀ ਲਿੰਗ : ਬੋਲ ਚਾਲ, ਗੱਲ ਬਾਤ

–ਕੂਣਾ ਬੋਲਣਾ, –ਬੋਲਣ ਕੂਣ, ਪੁਲਿੰਗ : ਗੱਲ ਬਾਤ ਕਰਨ ਦਾ ਭਾਵ, ਬੋਲ ਚਾਲ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 976, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-25-01-22-10, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.