ਕੇਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੇਤਾ [ਪੜ] (ਗੁਰ) ਕਿੰਨਾ, ਕਿਤਨਾ; ਬਹੁਤ ਸਾਰਾ, ਅਨੇਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13989, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੇਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੇਤਾ ਸੰ. ਕਤਿ—ਕਿਯਤ. ਵਿ—ਕਿਤਨਾ. ਕਿਤਨੀ. ਕਿਸ ਕ਼ਦਰ. “ਆਖਉ ਕੇਤੜਾ.” (ਸੂਹੀ ਅ: ਮ: ੧) “ਜਲ ਮਹਿ ਕੇਤਾ ਰਾਖੀਐ ਅਭਅੰਤਰਿ ਸੂਕਾ.” (ਆਸਾ ਅ: ਮ: ੧) “ਕੇਤੀ ਦਾਤਿ ਜਾਣੈ ਕੌਣੁ ਕੂਤੁ.” (ਜਪੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੇਤਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੇਤਾ ਸੰਸਕ੍ਰਿਤ ਕਿਯਤੑ। ਪ੍ਰਾਕ੍ਰਿਤ ਕਿਤਿੑਯ। ਕਿਤਨਾ, ਕਿੰਨਾ- ਧਵਲੈ ਉਪਰਿ ਕੇਤਾ ਭਾਰੁ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13847, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕੇਤਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੇਤਾ, ਵਿਸ਼ੇਸ਼ਣ : ਕਿਤਨਾ: ‘ਜਲ ਮਹਿ ਕੇਤਾ ਰਾਖੀਐ ਅਭਅੰਤਰਿ ਸੂਕਾ’
(ਆਸਾ, ਅਸ਼ਟਪਦੀ ਮਹਲਾ ੧)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1442, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-29-10-46-51, ਹਵਾਲੇ/ਟਿੱਪਣੀਆਂ:
ਕੇਤਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੇਤਾ, ਵਿਸ਼ੇਸ਼ਣ : ਕਿੰਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1618, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-29-10-47-38, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First