ਕੇਰੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੇਰੇ. ਕੇਰਾ ਦਾ ਬਹੁਵਚਨ. ਦੇ. ਕੇ. “ਅਜਬ ਕੰਮ ਕਰਤੇ ਹਰਿ ਕੇਰੇ.” (ਮਾਝ ਅ: ਮ: ੩) ੨ ਸਰਵ—ਕੇਹਰਾ (ਕੇੜ੍ਹਾ) ਦਾ ਬਹੁਵਚਨ. ਕੇੜ੍ਹੇ. ਕੌਨਸੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First