ਕੈਸੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੈਸੇ ਕ੍ਰਿ. ਵਿ—ਕਿਸ ਤਰਾਂ ਦਾ. ਕੇਹੋ ਜੇਹਾ. ਕਿਸ ਪ੍ਰਕਾਰ ਸੇ. ਕਿਸ ਤਰਾਂ. “ਕੈਸੇ ਹਰਿਗੁਣ ਗਾਵੈ?” (ਵਡ ਅ: ਮ: ੩) ਕੇਹੋ ਜੇਹੀ. ਕੇਹੀ। ੨ ਕੈਸੀ ਸ਼ਬਦ “ਜੈਸੀ” ਅਰਥ ਵਿੱਚ ਭੀ ਆਇਆ ਹੈ. “ਛਪਾ ਕਰ ਕੈਸੀ ਛਬਿ ਕਾਲਿੰਦੀ ਕੇ ਕੂਲ ਕੇ.” (ਅਕਾਲ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33046, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੈਸੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੈਸੇ (ਪ੍ਰ.। ਹਿੰਦੀ) ਕਿਸ ਪ੍ਰਕਾਰ, ਕੀਕੂੰ। ਯਥਾ-‘ਤੂ ਕੈਸੇ ਆੜਿ ਫਾਥੀ ਜਾਲਿ’ ਹੇ ਪੈਨ ਤੂੰ ਕਿਸ ਤਰ੍ਹਾਂ ਜਾਲ ਵਿਚ ਫਸ ਗਈ

ਦੇਖੋ, ‘ਆੜਿ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 32978, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.