ਕੱਛੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਛੂ [ਨਾਂਪੁ] ਪਾਣੀ ਦੇ ਅੰਦਰ ਅਤੇ ਕਿਨਾਰਿਆਂ ਉੱਤੇ ਰਹਿਣ ਵਾਲ਼ਾ ਸਖ਼ਤ ਚਮੜੀ ਵਾਲ਼ਾ ਇੱਕ ਜਾਨਵਰ , ਕੱਛੂਕੁੰਮਾ, ਕੱਛੂਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18191, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੱਛੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਛੂ. ਦੇਖੋ, ਕੱਛਪ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18125, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੱਛੂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੱਛੂ, (ਸੰਸਕ੍ਰਿਤ : ਕੱਛਪ) / ਪੁਲਿੰਗ : ਕੱਛੂ, ਕੁੰਮਾ, ਕੱਛੂਕੰਮਾ 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5040, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-14-11-56-05, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.