ਕੱਬਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਬਾ (ਵਿ,ਪੁ) ਅੜ੍ਹਬ ਸੁਭਾਅ ਅਤੇ ਚੁੱਭਵਾਂ ਉੱਤਰ ਦੇਣ ਵਾਲਾ ਵਿਅਕਤੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੱਬਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਬਾ [ਵਿਸ਼ੇ] ਅੜ੍ਹਬ, ਜ਼ਿੱਦੀ, ਕਬੁੱਧ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੱਬਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੱਬਾ, (ਸੰਸਕ੍ਰਿਤ : कुब्ज=ਕੁੱਬਾ) \ ਵਿਸ਼ੇਸ਼ਣ : ਅੜਬ, ਅਣਮੋੜ, ਅਵੈੜਾ, ਅਮੋੜ, ਜੋ ਆਪਣੀ ਕਰੇ ਤੇ ਦੂਜੇ ਦੀ ਨਾ ਮੰਨੇ, ਹਠੀ, ਪੁੱਠਾ ਕੂਣ ਵਾਲਾ
–ਕੱਬਾਪਣ, ਪੁਲਿੰਗ : ਕੱਬਾ ਹੋਣ ਦਾ ਭਾਵ, ਅੜਬਪੁਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1251, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-12-11-53-57, ਹਵਾਲੇ/ਟਿੱਪਣੀਆਂ:
ਕੱਬਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੱਬਾ, (ਲਹਿੰਦੀ) \ (ਫ਼ਾਰਸੀ : ਕੁੱਬ=ਕੌੜੀ ਤੇ ਬਕਬਕੀ ਘਾਹ) \ ਪੁਲਿੰਗ : ਬਾਰਸ਼ਾਂ ਵਿੱਚ ਆਮ ਉੱਗਣ ਵਾਲਾ ਘਾਹ, ਇਹ ਹਰਾ ਰਹਾ ਹੀ ਕੇਵਲ ਚਾਰੇ ਦੇ ਤੌਰ ਤੇ ਵਰਤਿਆ ਜਾਂਦਾ ਹੈ, ਛੀਂਬੜ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1251, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-12-11-54-18, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First