ਕੱਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਸ (ਨਾਂ,ਇ) ਮਾਮੂਲੀ ਬੁਖ਼ਾਰ; ਪਿੰਡੇ ਦਾ ਭਖਾਅ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33254, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੱਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਸ 1 [ਨਾਂਇ] ਕੱਸਣ ਦਾ ਭਾਵ, ਖਿੱਚ, ਤਣਾਅ 2 [ਨਾਂਇ] ਤਾਪ , ਬੁਖ਼ਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੱਸ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੱਸ, ਕਿਰਿਆ ਸਕਰਮਕ : ਕੱਸਣਾ, ਬੰਨ੍ਹਣਾ, ਕੱਸ ਕੱਸ ਕੇ, (ਖੂਬ ਕੱਸ ਕੇ) ਬਹੁਤ ਘੁੱਟ ਕੇ
–ਕੱਸ-ਕਸਾ, ਪੁਲਿੰਗ : ਤਿਆਰੀ
–ਕੱਸ ਕਸਾ ਕਰਨਾ, ਕਿਰਿਆ ਸਕਰਮਕ : ਤਿਆਰੀ ਕਰਨਾ
–ਮੁਸ਼ਕਾਂ ਕੱਸਣਾ, ਕਿਰਿਆ ਸਕਰਮਕ : ਕੈਦ ਕਰਨਾ, ਜਕੜਨਾ, ਰੱਸੀਆਂ ਨਾਲ ਬੰਨ੍ਹ ਲੈਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 8195, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-30-12-17-52, ਹਵਾਲੇ/ਟਿੱਪਣੀਆਂ:
ਕੱਸ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੱਸ, (ਸੰਸਕ੍ਰਿਤ : ਕਰਸ਼) / ਇਸਤਰੀ ਲਿੰਗ : ਖਿੱਚ, ਤਣਾਉ (ਲਾਗੂ ਕਿਰਿਆ : ਦੇਣਾ, ਪਾਉਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 8194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-30-12-18-04, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First