ਖਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਡ. ਸੰ. खड्. ਧਾ—ਟੁਕੜੇ ਕਰਨਾ—ਖੰਡਨ ਕਰਨਾ. ਦੇਖੋ, ਖੜਗ । ੨ ਦੇਖੋ, ਖੱਡ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 47327, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖਡ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖਡ* (ਸੰ.। ਖੁਡ ਦਾ ਲਹਿਂਦੀ ਬੋਲੀ ਵਿਚ ਰੂਪਾਂਤ੍ਰ) ਖੁਡ ਵਿਚ, ਛੋਟੇ ਸੁਰਾਖ ਵਿਚ। ਯਥਾ-‘ਚੂਹਾ ਖਡ ਨ ਮਾਵਈ ਤਿਕਲਿ ਬੰਨੈੑ ਛਜ ’।
ਦੇਖੋ, ‘ਤਿਕਲਿ’
----------
* ਪਹਾੜ ਵਿਚ ਖਤ ਉਸ ਢਲਾਨ ਨੂੰ ਕਹਿੰਦੇ ਹਨ, ਜਿਸ ਵਿਚ ਪਾਣੀ ਢਲਕ ਕੇ ਵਗਦਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 47197, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Virat Sahani,
( 2020/08/22 10:0617)
Please Login First