ਖਤੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਤੁ. ਦੇਖੋ, ਖਤ ੪-੫-੬.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18650, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖਤੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖਤੁ (ਸੰ.। ਅ਼ਰਬੀ ਖ਼ਤ=ਹਰ ਲਿਖੀ ਹੋਈ ਸ਼ੈ) ੧. ਪਟਾ; ਲਿਖਤੀ ਸਬੂਤ ਮਾਲਕੀ ਦਾ। ਯਥਾ-‘ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ’।
੨. (ਪੰਜਾਬੀ ਖਾਤਾ) ਪਾਪਾਂ ਯਾ ਕਰਜ਼ੇ ਦੇ ਹਿਸਾਬ ਦੀ ਲਿਖਤ; ਪਾਪਾਂ ਦੇ ਲੇਖੇ ਦਾ ਪਤ੍ਰਾ , ਕਰਮ ਪਤ੍ਰੀ। ਯਥਾ-‘ਨਾ ਹਰਿ ਭਜਿਓ ਨ ਖਤੁ ਫਟਿਓ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18638, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First