ਖਪਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਪਤ [ਨਾਂਇ] ਲਾਗਤ , ਖ਼ਰਚ, ਵਰਤੋਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਪਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਪਤ ਸੰਗ੍ਯਾ—੖ਯ. ਵਿਨਾਸ਼. “ਓਪਤਿ ਖਪਤਿ ਨ ਆਵਣ ਜਾਣੀ.” (ਮਾਰੂ ਸੋਲਹੇ ਮ: ੧) ੨ ਖ਼ਰਚ. ੉ਰਫ਼। ੩ ਦੇਖੋ, ਖਬਤ ਅਤੇ ਖਬਤੀ। ੪ ਖ (ਆਕਾਸ਼) ਦਾ ਪਤਿ ਸੂਰਜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖਪਤ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖਪਤ, (ਸੰਸਕ੍ਰਿਤ√क्षिप्=ਫੈਂਕਣਾ) \ ਇਸਤਰੀ ਲਿੰਗ : ਵਿਕਰੀ, ਖ਼ਰਚ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-03-29-49, ਹਵਾਲੇ/ਟਿੱਪਣੀਆਂ:

ਖਪਤ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖਪਤ, ਪੁਲਿੰਗ : ਖ਼ਬਤ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-03-30-12, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.